Exodus 38:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੋ ਟੱਨ ਤੋਂ ਵੱਧ ਸੋਨਾ ਇਸ ਪਵਿੱਤਰ ਸਥਾਨ ਲਈ ਯਹੋਵਾਹ ਨੂੰ ਭੇਟ ਕੀਤਾ ਗਿਆ ਇਸ ਨੂੰ ਸਰਕਾਰੀ ਨਾਪ ਅਨੁਸਾਰ ਤੋਂਲਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਸਾਰਾ ਸੋਨਾ ਜਿਹੜਾ ਪਵਿੱਤ੍ਰ ਅਸਥਾਨ ਦੇ ਕੰਮ ਦੇ ਵਰਤਣ ਵਿੱਚ ਆਇਆ ਅਰਥਾਤ ਭੇਟ ਦਾ ਸੋਨਾ ਉੱਨਤੀ ਕਿੱਕਾਰ ਅਤੇ ਸੱਤ ਸੌ ਤੀਹ ਸ਼ਕਲ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰਾ ਸੋਨਾ ਜਿਹੜਾ ਪਵਿੱਤਰ ਸਥਾਨ ਦੇ ਕੰਮ ਦੇ ਵਰਤਣ ਵਿੱਚ ਆਇਆ ਅਰਥਾਤ ਭੇਟ ਦਾ ਸੋਨਾ ਉੱਨਤੀ ਕਿੱਕਾਰ ਅਤੇ ਸੱਤ ਸੌ ਤੀਹ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਹੋਇਆ