Exodus 38:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਵੀਹ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਾਰੇ ਆਦਮੀਆਂ ਦੀ ਗਿਣਤੀ ਕੀਤੀ ਗਈ ਸੀ ਉੱਥੇ 6,03,550 ਆਦਮੀ ਸਨ। ਅਤੇ ਹਰੇਕ ਆਦਮੀ ਨੂੰ ਚਾਂਦੀ ਦਾ ਇੱਕ ਬਕਾ ਕਰ ਵਜੋਂ ਅਦਾ ਕਰਨਾ ਪਿਆ ਸੀ। (ਸਰਕਾਰੀ ਨਾਪ ਅਨੁਸਾਰ ਇੱਕ ਬਕਾ ਅੱਧੇ ਸ਼ੈਕਲ ਦਾ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਜੀਆਂ ਪਰਤੀ ਅੱਧਾ ਸ਼ਕਲ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਉਨ੍ਹਾਂ ਸਾਰਿਆਂ ਤੋਂ ਜਿਹੜੇ ਗਿਣਿਆਂ ਹੋਇਆਂ ਵਿੱਚ ਰਲਦੇ ਸਨ ਲਿਆ ਜਿਹੜੇ ਬੀਹ ਵਰਿਹਾਂ ਦੇ ਅਤੇ ਉੱਤੇ ਦੇ ਸਨ ਓਹ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਜੀਆਂ ਪ੍ਰਤੀ ਅੱਧਾ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਉਨ੍ਹਾਂ ਸਾਰਿਆਂ ਤੋਂ ਜਿਹੜੇ ਗਿਣਿਆ ਹੋਇਆਂ ਵਿੱਚ ਰਲਦੇ ਸਨ ਲਿਆ ਜਿਹੜੇ ਵੀਹ ਸਾਲਾਂ ਦੇ ਅਤੇ ਉੱਤੇ ਦੇ ਸਨ ਉਹ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।