Exodus 38:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਸ ਚਾਂਦੀ ਦਾ ਪੌਣੇਚਾਰ ਟੱਨ ਯਹੋਵਾਹ ਦੇ ਪਵਿੱਤਰ ਸਥਾਨ ਲਈ ਅਤੇ ਪਰਦੇ ਲਈ 100 ਚੀਥੀਆਂ ਬਨਾਉਣ ਲਈ ਵਰਤਿਆ ਸੀ। ਉਨ੍ਹਾਂ ਨੇ ਹਰੇਕ ਚੀਥੀ ਲਈ 75 ਪੌਂਡ ਚਾਂਦੀ ਇਸਤੇਮਾਲ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਚਾਂਦੀ ਦੇ ਸੌ ਕਿੱਕਾਰ ਪਵਿੱਤ੍ਰ ਅਸਥਾਨ ਦੀਆਂ ਚੀਥੀਆਂ ਅਤੇ ਪੜਦੇ ਦੀਆਂ ਚੀਥੀਆਂ ਲਈ ਵਰਤੇ ਗਏ ਅਰਥਾਤ ਸੌ ਚੀਥੀਆਂ ਸੌ ਕਿੱਕਾਰ ਇੱਕ ਚੀਥੀ ਇੱਕ ਕਿੱਕਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਚਾਂਦੀ ਦੇ ਸੌ ਕਿੱਕਾਰ ਪਵਿੱਤਰ ਸਥਾਨ ਦੀਆਂ ਚੀਥੀਆਂ ਅਤੇ ਪਰਦੇ ਦੀਆਂ ਚੀਥੀਆਂ ਲਈ ਵਰਤੇ ਗਏ ਅਰਥਾਤ ਸੌ ਚੀਥੀਆਂ ਸੌ ਕਿੱਕਾਰ ਇੱਕ ਚੀਥੀ ਇੱਕ ਕਿੱਕਾਰ।