Exodus 38:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਸਰੀ 50 ਪੌਂਡ ਚਾਂਦੀ ਕੁੰਡੀਆਂ, ਪਰਦਿਆਂ ਦੀਆਂ ਡੰਡੀਆਂ ਅਤੇ ਚੋਬਾਂ ਲਈ ਚਾਂਦੀ ਦੇ ਕੱਜਣ ਵਜੋਂ ਵਰਤੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇੱਕ ਹਜ਼ਾਰ ਸੱਤ ਸੌ ਪਝੱਤ੍ਰ ਸ਼ਕਲ ਤੋਂ ਉਸ ਨੇ ਥੰਮ੍ਹੀਆਂ ਦੇ ਕੁੰਡੇ ਬਣਾਏ ਅਤੇ ਉਨ੍ਹਾਂ ਦੇ ਸਿਰਿਆਂ ਨੂੰ ਮੜ੍ਹਿਆ ਅਤੇ ਉਨ੍ਹਾਂ ਦੇ ਕੜੇ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇੱਕ ਹਜ਼ਾਰ ਸੱਤ ਸੌ ਪੰਝੱਤਰ ਸ਼ਕਲ ਤੋਂ ਉਸ ਨੇ ਥੰਮ੍ਹੀਆਂ ਦੇ ਕੁੰਡੇ ਬਣਾਏ ਅਤੇ ਉਨ੍ਹਾਂ ਦੇ ਸਿਰਿਆਂ ਨੂੰ ਮੜ੍ਹਿਆ ਅਤੇ ਉਨ੍ਹਾਂ ਦੇ ਕੜੇ ਬਣਾਏ।