Exodus 38:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੇ ਜਗਵੇਦੀ ਉੱਤੇ ਇਸਤੇਮਾਲ ਹੋਣ ਵਾਲੇ ਸਾਰੇ ਸੰਦ ਪਿੱਤਲ ਦੇ ਬਣਾ ਦਿੱਤੇ। ਉਸ ਨੇ ਤਸਲੇ, ਕੜਛੇ, ਬਾਟੇ, ਤ੍ਰਿਸੂਲੀਆਂ ਅਤੇ ਅੰਗੀਠੀਆਂ ਬਣਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਜਗਵੇਦੀ ਦਾ ਸਾਰਾ ਸਮਾਨ ਉਸ ਨੇ ਬਣਾਇਆ ਅਰਥਾਤ ਤਸਲੇ, ਕੜਛੇ, ਬਾਟੇ, ਤ੍ਰਿਸੂਲੀਆਂ ਅਤੇ ਅੰਗੀਠੀਆਂ ਬਣਾਈਆਂ। ਉਸ ਦੇ ਸਾਰੇ ਭਾਂਡੇ ਪਿੱਤਲ ਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਗਵੇਦੀ ਦਾ ਸਾਰਾ ਸਮਾਨ ਉਸ ਨੇ ਬਣਾਇਆ ਅਰਥਾਤ ਤਸਲੇ, ਕੜਛੇ, ਬਾਟੇ, ਤ੍ਰਿਸੂਲੀਆਂ ਅਤੇ ਅੰਗੀਠੀਆਂ ਬਣਾਈਆਂ। ਉਸ ਦੇ ਸਾਰੇ ਭਾਂਡੇ ਪਿੱਤਲ ਦੇ ਸਨ।