Exodus 38:31 — Compare Translations
2 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਦੀ ਵਰਤੋਂ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਅਤੇ ਪ੍ਰਵੇਸ਼ ਦੁਆਰ ਦੇ ਪਰਦਿਆਂ ਦੀਆਂ ਚੀਥੀਆਂ ਬਨਾਉਣ ਲਈ ਵੀ ਕੀਤੀ ਗਈ ਸੀ। ਅਤੇ ਪਿੱਤਲ ਦੀ ਵਰਤੋਂ ਪਵਿੱਤਰ ਤੰਬੂ ਲਈ ਅਤੇ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਲਈ ਕਿੱਲੀਆਂ ਬਨਾਉਣ ਵਾਸਤੇ ਕੀਤੀ ਗਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦੀ ਵਰਤੋਂ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਅਤੇ ਪ੍ਰਵੇਸ਼-ਦੁਆਰ ਦੇ ਪਰਦਿਆਂ ਦੀਆਂ ਚੀਥੀਆਂ ਬਣਾਉਣ ਲਈ ਵੀ ਕੀਤੀ ਗਈ ਸੀ। ਅਤੇ ਪਿੱਤਲ ਦੀ ਵਰਤੋਂ ਪਵਿੱਤਰ ਤੰਬੂ ਲਈ ਅਤੇ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਲਈ ਕੀਲੀਆਂ ਬਣਾਉਣ ਵਾਸਤੇ ਕੀਤੀ ਗਈ ਸੀ।