Exodus 38:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੇ ਜਗਵੇਦੀ ਲਈ ਪਿੱਤਲ ਦੀ ਇੱਕ ਝੰਜਰੀ ਬਣਾਈ। ਇਹ ਝੰਜਰੀ ਜਾਲ ਵਰਗੀ ਸੀ। ਝੰਜਰੀ ਜਗਵੇਦੀ ਦੇ ਕਿਂਗਰੇ ਹੇਠਾਂ ਪਾਈ ਗਈ ਸੀ। ਇਹ ਹੇਠੋਂ ਲੈ ਕੇ ਜਗਵੇਦੀ ਦੇ ਕਿਂਗਰੇ ਦੇ ਅੱਧ ਤੀਕ ਜੋੜੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਜਗਵੇਦੀ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਜਰੀ ਬਣਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਜਗਵੇਦੀ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਜਰੀ ਬਣਾਈ।