Exodus 38:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੇ ਚੋਬਾਂ ਬਨਾਉਣ ਲਈ ਸ਼ਿੱਟੀਮ ਦੀ ਲੱਕੜ ਵਰਤੀ ਅਤੇ ਇਨ੍ਹਾਂ ਨੂੰ ਕਾਂਸੇ ਨਾਲ ਮਢ਼ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ।