Exodus 38:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਚੌਂਕੀ ਸਮੇਤ ਪਿੱਤਲ ਦਾ ਤਸਲਾ ਬਣਾਇਆ ਉਸ ਨੇ ਔਰਤਾਂ ਵੱਲੋਂ ਦਿੱਤੇ ਹੋਏ ਪਿੱਤਲ ਦੇ ਸ਼ੀਸ਼ਿਆਂ ਦੀ ਵਰਤੋਂ ਕੀਤੀ। ਇਹ ਉਹੀ ਔਰਤਾਂ ਸਨ ਜਿਹੜੀਆਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਸੇਵਾ ਕਰਦੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਪਿੱਤਲ ਦਾ ਇੱਕ ਹੌਦ ਅਤੇ ਉਹ ਦੀ ਪਿੱਤਲ ਦੀ ਇੱਕ ਚੌਕੀ ਬਣਾਈ ਅਤੇ ਉਹ ਮੰਡਲੀ ਦੇ ਤੰਬੂ ਦੇ ਦਰਵੱਜੇ ਦੀਆਂ ਸੇਵਾ ਦਾਰਨੀਆਂ ਦਿਆਂ ਦਰਪਣਾਂ ਤੋਂ ਬਣਾਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਪਿੱਤਲ ਦਾ ਇੱਕ ਹੌਦ ਅਤੇ ਉਹ ਦੀ ਪਿੱਤਲ ਦੀ ਇੱਕ ਚੌਂਕੀ ਬਣਾਈ ਅਤੇ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੀਆਂ ਸੇਵਾਦਾਰਨੀਆਂ ਦਿਆਂ ਦਰਪਣਾਂ ਤੋਂ ਬਣਾਏ।