Exodus 38:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੇ ਪਰਦਿਆਂ ਦੀ ਕੰਧ ਦੇ ਆਲੇ-ਦੁਆਲੇ ਉਸਾਰ ਕੇ ਵਿਹੜਾ ਬਣਾਇਆ। ਦੱਖਣ ਵਾਲੇ ਪਾਸੇ ਉਸ ਨੇ 100 ਹੱਥ ਲੰਮੇ ਪਰਦਿਆਂ ਦੀ ਕੰਧ ਬਣਾਈ। ਪਰਦੇ ਮਹੀਨ ਲਿਨਨ ਦੇ ਬਣੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਹਾਤਾ ਬਣਾਇਆ ਅਤੇ ਦੱਖਣ ਦੇ ਪਾਸੇ ਵੱਲ ਹਾਤੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਕਨਾਤਾਂ ਸੌ ਹੱਥ ਬਣਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਵਿਹੜਾ ਬਣਾਇਆ ਅਤੇ ਦੱਖਣ ਦੇ ਪਾਸੇ ਵੱਲ ਵਿਹੜੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਸੌ ਹੱਥ ਲੰਮੀਆਂ ਕਨਾਤਾਂ ਬਣਾਈਆਂ