Exodus 39:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਾਰੀਗਰਾਂ ਨੇ ਜਾਜਕਾਂ ਦੇ ਉਸ ਵੇਲੇ ਪਹਿਨਣ ਵਾਲੇ ਖਾਸ ਵਸਤਰਾਂ ਲਈ, ਨੀਲੇ ਬੈਂਗਣੀ ਅਤੇ ਲਾਲ ਸੂਤ ਦੀ ਵਰਤੋਂ ਕੀਤੀ, ਜਦੋਂ ਉਹ ਯਹੋਵਾਹ ਦੇ ਪਵਿੱਤਰ ਸਥਾਨ ਉੱਤੇ ਸੇਵਾ ਕਰਦੇ ਸਨ। ਉਨ੍ਹਾਂ ਨੇ ਹਾਰੂਨ ਦੇ ਪਹਿਨਣ ਲਈ ਵੀ ਖਾਸ ਵਸਤਰ ਤਿਆਰ ਕੀਤੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਮਹੀਨ ਉਣਤੀ ਦਾ ਨੀਲਾ, ਬੈਂਗਣੀ ਅਤੇ ਕਿਰਮਚੀ ਬਸਤ੍ਰ ਪਵਿੱਤ੍ਰ ਅਸਥਾਨ ਦੀ ਉਪਾਸਨਾ ਲਈ ਬਣਾਇਆ ਅਤੇ ਹਾਰੂਨ ਲਈ ਪਵਿੱਤ੍ਰ ਬਸਤ੍ਰ ਬਣਾਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਮਹੀਨ ਉਣਤੀ ਦਾ ਨੀਲਾ ਬੈਂਗਣੀ ਅਤੇ ਕਿਰਮਚੀ ਬਸਤਰ ਪਵਿੱਤਰ ਸਥਾਨ ਦੀ ਉਪਾਸਨਾ ਲਈ ਬਣਾਇਆ ਅਤੇ ਹਾਰੂਨ ਲਈ ਪਵਿੱਤਰ ਬਸਤਰ ਬਣਾਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।