Exodus 39:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਕਾਰੀਗਰਾਂ ਨੇ ਸੀਨੇ-ਬੰਦ ਉੱਤੇ ਸੁੰਦਰ ਹੀਰਿਆਂ ਦੀਆਂ ਚਾਰ ਪਾਲਾਂ ਜੜੀਆਂ। ਪਹਿਲੀ ਪਾਲ ਵਿੱਚ ਲਾਲ ਅਕੀਕ ਸੁਨਹਿਲਾ ਅਤੇ ਜਬਰਜ਼ਦ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਸ ਵਿੱਚ ਪੱਥਰ ਦੀਆਂ ਚਾਰ ਪਾਲਾਂ ਬਣਾਈਆਂ। ਇੱਕ ਪਾਲ ਵਿੱਚ ਲਾਲ ਅਕੀਕ, ਸੁਨਹਿਲਾ, ਅਰ ਜਬਰਜਦ ਏਹ ਪਹਿਲੀ ਪਾਲ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉਸ ਵਿੱਚ ਪੱਥਰ ਦੀਆਂ ਚਾਰ ਪਾਲਾਂ ਬਣਾਈਆਂ। ਇੱਕ ਪਾਲ ਵਿੱਚ ਲਾਲ ਅਕੀਕ, ਸੁਨਹਿਲਾ, ਅਤੇ ਜ਼ਬਰਜਦ ਇਹ ਪਹਿਲੀ ਪਾਲ ਸੀ।