Exodus 39:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਚੌਥੀ ਪਾਲ ਵਿੱਚ ਪੰਨਾ, ਸੁਲੇਮਾਨੀ ਅਤੇ ਯਸ਼ੁਬ ਸਨ। ਇਹ ਸਾਰੇ ਪੱਥਰ ਸੋਨੇ ਵਿੱਚ ਜੜੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਚੌਥੀ ਪਾਲ ਵਿੱਚ ਬੈਰੂਜ਼, ਸੁਲੇਮਾਨੀ, ਅਰ ਯਸ਼ਬ, ਏਹ ਆਪੋ ਆਪਣੇ ਖ਼ਾਨਿਆਂ ਵਿੱਚ ਸੋਨੇ ਨਾਲ ਜੜੇ ਹੋਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੌਥੀ ਪਾਲ ਵਿੱਚ ਬੈਰੂਜ਼, ਸੁਲੇਮਾਨੀ ਅਤੇ ਯਸ਼ਬ, ਇਹ ਆਪੋ ਆਪਣੇ ਖ਼ਾਨਿਆਂ ਵਿੱਚ ਸੋਨੇ ਨਾਲ ਜੁੜੇ ਹੋਏ ਸਨ।