Exodus 39:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਸੀਨੇ-ਬੰਦ ਉੱਤੇ ਬਾਰ੍ਹਾਂ ਪੱਥਰ ਸਨ ਇੱਕ-ਇੱਕ ਪੱਥਰ ਇਸਰਾਏਲ (ਯਾਕੂਬ) ਦੇ ਹਰੇਕ ਪੁੱਤਰ ਲਈ। ਹਰੇਕ ਪੱਥਰ ਉੱਤੇ ਇਸਰਾਏਲ ਦੇ ਪੁੱਤਰਾਂ ਵਿੱਚੋਂ ਇੱਕ ਦਾ ਨਾਮ ਮੁਹਰ ਵਾਂਗ ਉਕਰਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਪੱਥਰ ਇਸਰਾਏਲ ਦੇ ਪੁੱਤ੍ਰਾਂ ਦੇ ਨਾਮਾਂ ਅਨੁਸਾਰ ਸਨ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਙੁ ਹਰ ਇੱਕ ਦੇ ਨਾਮ ਦੇ ਅਨੁਸਾਰ ਓਹ ਬਾਰਾਂ ਗੋਤਾਂ ਲਈ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਸਨ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਸਨ।