Exodus 39:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਾਰੀਗਰਾਂ ਨੇ ਸੀਨੇ-ਬੰਦ ਲਈ ਸ਼ੁੱਧ ਸੋਨੇ ਦੀਆਂ ਦੋ ਜ਼ੰਜ਼ੀਰੀਆਂ ਬਣਾਈਆਂ। ਇਹ ਜ਼ੰਜ਼ੀਰੀਆਂ ਰੱਸੀ ਵਾਂਗ ਵੱਟੀਆਂ ਹੋਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਸੀਨੇ ਬੰਦ ਉੱਤੇ ਖ਼ਾਲਸ ਸੋਨੇ ਦੀ ਜੰਜੀਰੀ ਰੱਸਿਆਂ ਵਾਂਙੁ ਗੁੰਦੇ ਹੋਏ ਕੰਮ ਦੀ ਬਣਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਸੀਨੇ ਬੰਦ ਉੱਤੇ ਖ਼ਾਲਸ ਸੋਨੇ ਦੀ ਜੰਜ਼ੀਰੀ ਰੱਸਿਆਂ ਵਾਂਗੂੰ ਗੁੰਦੇ ਹੋਏ ਕੰਮ ਦੀ ਬਣਾਈ।