Exodus 39:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਸੋਨੇ ਦੀਆਂ ਜ਼ੰਜ਼ੀਰੀਆਂ ਸੀਨੇ-ਬੰਦ ਦੇ ਕੋਨਿਆਂ ਉਤਲੀਆਂ ਮੁੰਦਰੀਆਂ ਨਾਲ ਬੰਨ੍ਹ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਦੋ ਗੁੰਦੀਆਂ ਹੋਈਆਂ ਸੋਨੇ ਦੀਆਂ ਜੰਜੀਰਾਂ ਸੀਨੇ ਬੰਦ ਦੇ ਸਿਰਿਆਂ ਉੱਤੋਂ ਦੋਹਾਂ ਕੜਿਆਂ ਵਿੱਚ ਪਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਦੋ ਗੁੰਦੀਆਂ ਹੋਈਆਂ ਸੋਨੇ ਦੀਆਂ ਜੰਜ਼ੀਰੀਆਂ ਸੀਨੇ ਬੰਦ ਦੇ ਸਿਰਿਆਂ ਉੱਤੇ ਦੋਹਾਂ ਕੜਿਆਂ ਵਿੱਚ ਪਾਈਆਂ