Exodus 39:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਸੋਨੇ ਦੀਆਂ ਜ਼ੰਜ਼ੀਰੀਆਂ ਦੇ ਦੂਸਰੇ ਸਿਰਿਆਂ ਨੂੰ ਮੋਢਿਆਂ ਦੇ ਟੁਕੜਿਆਂ ਉੱਤੇ ਲੱਗੀਆਂ ਹੋਈਆਂ ਸੈਟਿੰਗਜ਼ ਨਾਲ ਬੰਨ੍ਹ ਦਿੱਤਾ। ਉਨ੍ਹਾਂ ਨੇ ਇਨ੍ਹਾਂ ਨੂੰ ਏਫ਼ੋਦ ਦੇ ਸਾਹਮਣੇ ਵਾਲੇ ਪਾਸੇ ਬੰਨ੍ਹ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੂਜੇ ਦੋਨੋਂ ਸਿਰੇ ਗੁੰਦੀਆਂ ਹੋਈਆਂ ਜੰਜੀਰੀਆਂ ਦੇ ਦੋਹਾਂ ਖ਼ਾਨਿਆਂ ਉੱਤੇ ਰੱਖੇ ਅਤੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦੂਜੇ ਦੋਵੇਂ ਸਿਰੇ ਗੁੰਦੀਆਂ ਹੋਈਆਂ ਜੰਜ਼ੀਰੀਆਂ ਦੇ ਦੋਹਾਂ ਖ਼ਾਨਿਆਂ ਉੱਤੇ ਰੱਖੇ ਅਤੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਰੱਖਿਆ।