Exodus 39:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਨੇ ਸੋਨੇ ਦੀਆਂ ਦੋ ਹੋਰ ਮੁੰਦਰੀਆਂ ਬਣਾਈਆਂ ਅਤੇ ਉਨ੍ਹਾਂ ਨੂੰ ਸੀਨੇ-ਬੰਦ ਦੇ ਦੂਸਰੇ ਦੋ ਕੋਨਿਆਂ ਨਾਲ ਬੰਨ੍ਹ ਦਿੱਤਾ ਇਹ ਏਫ਼ੋਦ ਦੇ ਨਾਲ ਲੱਗਦੀ ਸੀਨੇ-ਬੰਦ ਦੇ ਅੰਦਰਲੇ ਕੋਨੇ ਉੱਤੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਸੋਨੇ ਦੇ ਦੋ ਕੜੇ ਬਣਾਏ ਅਤੇ ਉਨ੍ਹਾਂ ਨੂੰ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਇਆ ਜਿਹੜੇ ਏਫ਼ੋਦ ਦੀ ਕਨਾਰੀ ਦੇ ਅੰਦਰਲੇ ਪਾਸੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਸੋਨੇ ਦੇ ਦੋ ਕੜੇ ਬਣਾਏ ਅਤੇ ਉਨ੍ਹਾਂ ਨੂੰ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਇਆ ਜਿਹੜੇ ਏਫ਼ੋਦ ਦੀ ਕਿਨਾਰੀ ਦੇ ਅੰਦਰਲੇ ਪਾਸੇ ਸਨ।