Exodus 39:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਕਾਰੀਗਰਾਂ ਨੇ ਮਹੀਨ ਲਿਨਨ ਦੀ ਇੱਕ ਪਗੜੀ (ਅਮਾਮਾ) ਬਣਾਈ। ਉਨ੍ਹਾਂ ਨੇ ਮਹੀਨ ਲਿਨਨ ਲੈ ਕੇ ਸਿਰ ਦੇ ਪਟਕੇ ਅਤੇ ਅੰਦਰਲੇ ਵਸਤਰ ਵੀ ਬਣਾਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਹੀਨ ਕਤਾਨ ਦਾ ਅਮਾਮਾ ਅਤੇ ਮਹੀਨ ਕਤਾਨ ਦੀਆਂ ਸੋਹਣੀਆਂ ਪੱਗਾਂ ਅਤੇ ਮਹੀਨ ਕਤਾਨ ਦੀਆਂ ਉਣੀਆਂ ਹੋਈਆਂ ਕੱਛਾਂ ਬਣਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਹੀਨ ਕਤਾਨ ਦੀ ਪਗੜੀ, ਮਹੀਨ ਕਤਾਨ ਦਾ ਅਮਾਮਾ ਅਤੇ ਮਹੀਨ ਕਤਾਨ ਦੀਆਂ ਉਣੀਆਂ ਹੋਈਆਂ ਕੱਛਾਂ ਬਣਾਈਆਂ