Exodus 39:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਨੇ ਮਹੀਨ ਲਿਨਨ ਅਤੇ ਨੀਲੇ ਬੈਂਗਣੀ ਅਤੇ ਲਾਲ ਸੂਤ ਦੀ ਪੇਟੀ ਬਣਾਈ। ਕੱਪੜੇ ਵਿੱਚ ਨਮੂਨੇ ਕੱਢੇ ਹੋਏ ਸਨ। ਇਹ ਚੀਜ਼ਾਂ ਉਵੇਂ ਹੀ ਬਣਾਈਆਂ ਗਈਆਂ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਮਹੀਨ ਕਤਾਨ ਦਾ ਉਣਿਆ ਹੋਇਆ ਨੀਲਾ ਬੈਂਗਣੀ ਅਤੇ ਕਿਰਮਚੀ ਪਟਕਾ ਕਸੀਦੇਕਾਰੀ ਦੇ ਕੰਮ ਦਾ ਬਣਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਹੀਨ ਕਤਾਨ ਦਾ ਉਣਿਆ ਹੋਇਆ ਨੀਲਾ ਬੈਂਗਣੀ ਅਤੇ ਕਿਰਮਚੀ ਪਟਕਾ ਕਸੀਦੇਕਾਰੀ ਦੇ ਕੰਮ ਦਾ ਬਣਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।