Exodus 39:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
(ਉਨ੍ਹਾਂ ਨੇ ਸੋਨੇ ਨੂੰ ਪਤਲੀਆਂ ਪੱਤਰੀਆਂ ਵਿੱਚ ਕੁਟਿਆ ਅਤੇ ਉਨ੍ਹਾਂ ਨੂੰ ਲੰਮੇ ਧਾਗਿਆਂ ਵਿੱਚ ਕੱਟ ਲਿਆ। ਫ਼ੇਰ ਉਨ੍ਹਾਂ ਨੇ ਸੋਨੇ ਨੂੰ ਨੀਲੇ, ਬੈਂਗਣੀ ਅਤੇ ਲਾਲ ਸੂਤ ਅਤੇ ਮਹੀਨ ਲਿਨਨ ਵਿੱਚ ਕੱਤ ਦਿੱਤਾ। ਇਹ ਬਹੁਤ ਹੀ ਮਾਹਰ ਕਾਰੀਗਰਾਂ ਦਾ ਕੰਮ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਨ੍ਹਾਂ ਨੇ ਸੋਨੇ ਨੂੰ ਕੁੱਟ ਕੇ ਪਤਲੇ ਪਤਲੇ ਪੱਤ੍ਰ ਬਣਾਏ ਅਤੇ ਉਨ੍ਹਾਂ ਤੋਂ ਬਰੀਕ ਤਾਰਾਂ ਬਣਾਈਆਂ ਅਤੇ ਉਸ ਨੂੰ ਨੀਲੇ ਬੈਂਗਣੀ ਅਰ ਕਿਰਮਚੀ ਮਹੀਨ ਕਤਾਨ ਵਿੱਚ ਕਾਰੀਗਰੀ ਨਾਲ ਉਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਨ੍ਹਾਂ ਨੇ ਸੋਨੇ ਨੂੰ ਕੁੱਟ ਕੇ ਪਤਲੇ-ਪਤਲੇ ਪੱਤ੍ਰ ਬਣਾਏ ਅਤੇ ਉਨ੍ਹਾਂ ਤੋਂ ਬਰੀਕ ਤਾਰਾਂ ਬਣਾਈਆਂ ਅਤੇ ਉਸ ਨੂੰ ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਕਤਾਨ ਵਿੱਚ ਕਾਰੀਗਰੀ ਨਾਲ ਉਣਿਆ।