Exodus 39:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਨੇ ਪਵਿੱਤਰ ਤਾਜ ਲਈ ਸੋਨੇ ਦੀ ਪੱਤੀ ਬਣਾਈ। ਉਨ੍ਹਾਂ ਨੇ ਇਹ ਸ਼ੁੱਧ ਸੋਨੇ ਦੀ ਬਣਾਈ। ਉਨ੍ਹਾਂ ਨੇ ਸੋਨੇ ਉੱਤੇ ਸ਼ਬਦ ਲਿਖੇ। ਉਨ੍ਹਾਂ ਨੇ ਇਹ ਸ਼ਬਦ ਲਿਖੇ: ਯਹੋਵਾਹ ਲਈ ਪਵਿੱਤਰ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਮੱਥੇ ਲਈ ਪਵਿੱਤ੍ਰ ਚਮਕੀਲਾ ਪੱਤ੍ਰ ਖ਼ਾਲਸ ਸੋਨੇ ਦਾ ਬਣਾਇਆ ਅਤੇ ਉਸ ਦੇ ਉੱਤੇ ਉਨ੍ਹਾਂ ਨੇ ਲਿਖਤ ਛਾਪ ਦੀ ਉੱਕਰਾਈ ਵਾਂਙੁ ਲਿਖੀ “ਯਹੋਵਾਹ ਲਈ ਪਵਿੱਤ੍ਰਤਾਈ”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਮੱਥੇ ਲਈ ਪਵਿੱਤਰ ਚਮਕੀਲਾ ਪੱਤਰ ਖ਼ਾਲਸ ਸੋਨੇ ਦਾ ਬਣਾਇਆ ਅਤੇ ਉਸ ਦੇ ਉੱਤੇ ਉਨ੍ਹਾਂ ਨੇ ਲਿਖਤ ਛਾਪ ਦੀ ਉੱਕਰਾਈ ਵਾਂਗੂੰ ਲਿਖੀ “ਯਹੋਵਾਹ ਲਈ ਪਵਿੱਤਰਤਾਈ”