Exodus 39:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਪਵਿੱਤਰ ਤੰਬੂ ਅਰਥਾਤ ਮੰਡਲੀ ਵਾਲੇ ਤੰਬੂ ਦਾ ਸਾਰਾ ਕੰਮ ਮੁੱਕ ਗਿਆ। ਇਸਰਾਏਲ ਦੇ ਲੋਕਾਂ ਨੇ ਹਰ ਕੰਮ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਡੇਹਰੇ ਦੀ ਮੰਡਲੀ ਦੇ ਤੰਬੂ ਦਾ ਸਾਰਾ ਕੰਮ ਪੂਰਾ ਹੋਇਆ ਅਤੇ ਐਉਂ ਇਸਰਾਏਲੀਆਂ ਨੇ ਸਾਰਾ ਕੁਝ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਡੇਰੇ ਦੀ ਮੰਡਲੀ ਦੇ ਤੰਬੂ ਦਾ ਸਾਰਾ ਕੰਮ ਪੂਰਾ ਹੋਇਆ ਅਤੇ ਇਸ ਤਰ੍ਹਾਂ ਇਸਰਾਏਲੀਆਂ ਨੇ ਸਾਰਾ ਕੁਝ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਕੀਤਾ।