Exodus 39:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਸ ਨੂੰ ਤੰਬੂ ਦਾ ਕੱਜਣ ਦਿਖਾਇਆ ਜਿਹੜਾ ਲਾਲ ਰੰਗ ਵਿੱਚ ਰੰਗੀਆਂ ਭੇਡੂ ਦੀਆਂ ਖੱਲਾਂ ਨਾਲ ਬਣਇਆ ਗਿਆ ਸੀ। ਅਤੇ ਉਨ੍ਹਾਂ ਨੇ ਉਸ ਨੂੰ ਉਹ ਕੱਜਣ ਦਿਖਾਇਆ ਜਿਹੜਾ ਸੁੰਦਰ ਚਮੜੇ ਦਾ ਬਣਿਆ ਸੀ। ਅਤੇ ਉਨ੍ਹਾਂ ਨੇ ਉਸ ਨੂੰ ਉਹ ਪਰਦਾ ਦਿਖਾਇਆ ਜਿਹੜਾ ਅੱਤ ਪਵਿੱਤਰ ਸਥਾਨ ਦੇ ਪ੍ਰਵੇਸ਼ ਦੁਆਰ ਨੂੰ ਕੱਜਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਅਤੇ ਓਟ ਦਾ ਪੜਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਅਤੇ ਓਟ ਦਾ ਪਰਦਾ