Exodus 39:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਇਕਰਾਰਨਾਮੇ ਵਾਲਾ ਸੰਦੂਕ, ਉਹ ਚੋਬਾਂ ਜੋ ਸੰਦੂਕ ਨੂੰ ਚੁੱਕਣ ਲਈ ਵਰਤੀਆਂ ਜਾਂਦੀਆਂ ਸਨ ਅਤੇ ਸੰਦੂਕ ਦਾ ਢੱਕਣ ਦਿਖਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਸਾਖੀ ਦਾ ਸੰਦੂਕ ਚੋਬਾਂ ਸਣੇ ਅਤੇ ਪਰਾਸਚਿਤ ਦਾ ਸਰਪੋਸ਼
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਖੀ ਦਾ ਸੰਦੂਕ ਚੋਬਾਂ ਸਣੇ ਅਤੇ ਪ੍ਰਾਸਚਿਤ ਦਾ ਸਰਪੋਸ਼