Exodus 39:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਸ ਨੂੰ ਸ਼ੁੱਧ ਸੋਨੇ ਦਾ ਸ਼ਮਾਦਾਨ ਅਤੇ ਇਸ ਉੱਪਰ ਦੀਵੇ ਦਿਖਾਏ। ਅਤੇ ਉਨ੍ਹਾਂ ਨੇ ਉਸ ਨੂੰ ਤੇਲ ਅਤੇ ਉਹ ਸਾਰੀਆਂ ਚੀਜ਼ਾਂ ਦਿਖਾਈਆਂ ਜਿਹੜੀਆਂ ਦੀਵਿਆਂ ਦੇ ਨਾਲ ਵਰਤੀਆਂ ਜਾਂਦੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਖ਼ਾਲਸ ਸ਼ਮਾਦਾਨ ਉਸ ਦੇ ਦੀਵਿਆਂ ਸਣੇ ਜਿਨ੍ਹਾਂ ਦੀਵਿਆਂ ਨੂੰ ਸੁਆਰਨਾ ਸੀ ਅਤੇ ਉਸ ਦਾ ਸਾਰਾ ਸਮਾਨ ਅਤੇ ਚਾਨਣੇ ਲਈ ਤੇਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖ਼ਾਲਸ ਸ਼ਮਾਦਾਨ ਉਸ ਦੇ ਦੀਵਿਆਂ ਸਣੇ ਜਿਨ੍ਹਾਂ ਦੀਵਿਆਂ ਨੂੰ ਸੁਆਰਨਾ ਸੀ ਅਤੇ ਉਸ ਦਾ ਸਾਰਾ ਸਮਾਨ ਅਤੇ ਚਾਨਣ ਲਈ ਤੇਲ