Exodus 39:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਮੂਸਾ ਨੂੰ ਸੁਨਿਹਰੀ ਜਗਵੇਦੀ, ਮਸਹ ਵਾਲਾ ਤੇਲ, ਸੁਗੰਧਤ ਧੂਫ਼ ਅਤੇ ਉਹ ਪਰਦਾ ਦਿਖਾਇਆ ਜਿਹੜਾ ਤੰਬੂ ਦੇ ਪ੍ਰਵੇਸ਼ ਦੁਆਰ ਨੂੰ ਕੱਜਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋਨੇ ਦੀ ਜਗਵੇਦੀ ਅਤੇ ਮਸਹ ਕਰਨ ਦਾ ਤੇਲ ਅਤੇ ਸੁਗੰਧੀ ਧੂਪ ਅਤੇ ਤੰਬੂ ਦੇ ਦਰਵੱਜੇ ਦੀ ਓਟ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋਨੇ ਦੀ ਜਗਵੇਦੀ ਅਤੇ ਮਸਹ ਕਰਨ ਦਾ ਤੇਲ ਅਤੇ ਸੁਗੰਧੀ ਧੂਪ ਅਤੇ ਡੇਰੇ ਦੇ ਦਰਵਾਜ਼ੇ ਦੀ ਓਟ