Exodus 39:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਪੇਟੀ ਬੁਣੀ ਅਤੇ ਇਸ ਨੂੰ ਏਫ਼ੋਦ ਉੱਤੇ ਕਸ ਦਿੱਤਾ। ਇਹ ਓਸੇ ਤਰ੍ਹਾਂ ਬਣਾਈ ਗਈ ਸੀ ਜਿਵੇਂ ਏਫ਼ੋਦ ਬਣਾਇਆ ਗਿਆ ਸੀ-ਉਨ੍ਹਾਂ ਨੇ ਸੋਨੇ ਦੀ ਤਾਰ, ਮਹੀਨ ਲਿਨਨ ਅਤੇ ਨੀਲੇ, ਬੈਂਗਣੀ ਅਤੇ ਲਾਲ ਸੂਤ ਦੀ ਵਰਤੋਂ ਕੀਤੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਹ ਦੇ ਉੱਤੇ ਕੱਸਣ ਲਈ ਸੀ ਉਸ ਦੇ ਕੰਮ ਅਨੁਸਾਰ ਉਸੇ ਤੋਂ ਸੀ ਅਰਥਾਤ ਸੋਨੇ ਨੀਲੇ ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਹ ਦੇ ਉੱਤੇ ਕੱਸਣ ਲਈ ਸੀ ਉਸ ਦੇ ਕੰਮ ਅਨੁਸਾਰ ਉਸੇ ਤੋਂ ਸੀ ਅਰਥਾਤ ਸੋਨੇ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।