Exodus 39:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਨੇ ਇਹ ਸੁਲੇਮਾਨੀ ਪੱਥਰ ਏਫ਼ੋਦ ਦੇ ਮੋਢਿਆਂ ਦੇ ਟੁਕੜਿਆਂ ਉੱਪਰ ਜੜ ਦਿੱਤੇ। ਇਹ ਸੁਲੇਮਾਨੀ ਪੱਥਰ ਪਰਮੇਸ਼ੁਰ ਨੂੰ ਇਸਰਾਏਲ ਦੇ ਲੋਕਾਂ ਦਾ ਚੇਤਾ ਕਰਾਉਣ ਵਿੱਚ ਸਹਾਇਤਾ ਕਰਨ ਲਈ ਸਨ। ਇਸ ਨੂੰ ਉਵੇਂ ਕੀਤਾ ਗਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਰੱਖਿਆ ਤਾਂ ਜੋ ਇਸਰਾਏਲ ਦੇ ਪੁੱਤ੍ਰਾਂ ਦੀ ਯਾਦਗਾਰੀ ਦੇ ਪੱਥਰ ਹੋਣ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਰੱਖਿਆ ਤਾਂ ਜੋ ਇਸਰਾਏਲ ਦੇ ਪੁੱਤਰਾਂ ਦੀ ਯਾਦਗਿਰੀ ਦੇ ਪੱਥਰ ਹੋਣ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।