Exodus 39:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੀਨੇ-ਬੰਦ ਨੂੰ ਦੂਹਰਾ ਕਰਕੇ ਚੌਰਸ ਜੇਬ ਬਣਾ ਦਿੱਤਾ ਗਿਆ ਸੀ। ਇਹ ਇੱਕ ਗਿਠ ਲੰਮਾ ਅਤੇ ਇੱਕ ਗਿੱਠ ਚੌੜਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਸੀਨੇ ਬੰਦ ਨੂੰ ਚੌਰਸ ਅਤੇ ਦੋਹਰਾ ਬਣਾਇਆ। ਉਸ ਦੀ ਲੰਬਾਈ ਇੱਕ ਗਿੱਠ ਅਤੇ ਉਸ ਦੀ ਚੁੜਾਈ ਇੱਕ ਗਿੱਠ ਅਤੇ ਉਹ ਦੋਹਰਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਸੀਨੇ ਬੰਦ ਨੂੰ ਚੌਰਸ ਅਤੇ ਦੋਹਰਾ ਬਣਾਇਆ। ਉਸ ਦੀ ਲੰਬਾਈ ਇੱਕ ਗਿੱਠ ਅਤੇ ਉਸ ਦੀ ਚੌੜਾਈ ਇੱਕ ਗਿੱਠ ਅਤੇ ਉਹ ਦੋਹਰਾ ਸੀ।