Exodus 4:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਪਰ ਜਦੋਂ ਮੈਂ ਇਸਰਾਏਲ ਦੇ ਲੋਕਾਂ ਨੂੰ ਦੱਸਾਂਗਾ ਕਿ ਤੂੰ ਮੈਨੂੰ ਭੇਜਿਆ ਹੈ ਤਾਂ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਨਗੇ। ਉਹ ਆਖਣਗੇ, ‘ਯਹੋਵਾਹ ਤੇਰੇ ਅੱਗੇ ਪ੍ਰਗਟ ਨਹੀਂ ਹੋਇਆ।’”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਉੱਤ੍ਰ ਦਿੱਤਾ ਕਿ ਵੇਖ ਓਹ ਮੇਰੀ ਪਰਤੀਤ ਨਾ ਕਰਨਗੇ ਨਾ ਮੇਰੀ ਅਵਾਜ਼ ਸੁਣਨਗੇ ਸਗੋਂ ਓਹ ਆਖਣਗੇ ਯਹੋਵਾਹ ਨੇ ਤੈਨੂੰ ਦਰਸ਼ਣ ਨਹੀਂ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਉੱਤਰ ਦਿੱਤਾ ਕਿ ਵੇਖ, ਉਹ ਮੇਰਾ ਵਿਸ਼ਵਾਸ ਨਾ ਕਰਨਗੇ, ਨਾ ਮੇਰੀ ਅਵਾਜ਼ ਸੁਣਨਗੇ ਸਗੋਂ ਉਹ ਆਖਣਗੇ, ਯਹੋਵਾਹ ਨੇ ਤੈਨੂੰ ਦਰਸ਼ਣ ਨਹੀਂ ਦਿੱਤਾ।