Exodus 4:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਤੇਰੀ ਖਾਤਰ ਲੋਕਾਂ ਨਾਲ ਵੀ ਗੱਲ ਕਰੇਗਾ। ਤੂੰ ਉਸ ਲਈ ਪਰਮੇਸ਼ੁਰ ਵਾਂਗ ਹੋਵੇਂਗਾ, ਅਤੇ ਉਹ ਤੇਰਾ ਦਫ਼ਤਰੀ ਬੁਲਾਰਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤੇਰੀ ਵੱਲੋਂ ਪਰਜਾ ਨਾਲ ਬੋਲੇਗਾ ਅਤੇ ਐਉਂ ਹੋਵੇਗਾ ਕਿ ਉਹ ਤੇਰੇ ਲਈ ਮੂੰਹ ਜਿਹਾ ਹੋਵੇਗਾ ਅਰ ਤੂੰ ਉਸ ਲਈ ਪਰਮੇਸ਼ੁਰ ਜਿਹਾ ਹੋਵੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੇਰੀ ਵੱਲੋਂ ਪਰਜਾ ਨਾਲ ਬੋਲੇਗਾ ਅਤੇ ਅਜਿਹਾ ਹੋਵੇਗਾ ਕਿ ਉਹ ਤੇਰੇ ਲਈ ਮੂੰਹ ਜਿਹਾ ਹੋਵੇਗਾ, ਤੂੰ ਉਸ ਲਈ ਪਰਮੇਸ਼ੁਰ ਜਿਹਾ ਹੋਵੇਂਗਾ।