Exodus 4:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਗਧੇ ਉੱਤੇ ਬਿਠਾਇਆ ਅਤੇ ਮਿਸਰ ਪਰਤ ਆਇਆ। ਮੂਸਾ ਨੇ ਆਪਣੇ ਨਾਲ ਆਪਣੀ ਸੋਟੀ ਵੀ ਲੈ ਲਈ-ਪਰਮੇਸ਼ੁਰ ਦੀ ਸ਼ਕਤੀ ਵਾਲੀ, ਤੁਰਨ ਵਾਲੀ ਸੋਟੀ।
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਆਪਣੀ ਪਤਨੀ ਅਰ ਆਪਣੇ ਪੁੱਤ੍ਰਾਂ ਨੂੰ ਲੈਕੇ ਖੋਤੇ ਉੱਤੇ ਅਸਵਾਰ ਕੀਤਾ ਅਰ ਉਹ ਮਿਸਰ ਦੇਸ ਨੂੰ ਮੁੜ ਪਿਆ ਅਤੇ ਮੂਸਾ ਪਰਮੇਸ਼ੁਰ ਦਾ ਢਾਂਗਾ ਆਪਣੇ ਹੱਥ ਵਿੱਚ ਲੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਆਪਣੀ ਪਤਨੀ ਅਤੇ ਆਪਣੇ ਪੁੱਤਰਾਂ ਨੂੰ ਲੈ ਕੇ ਗਧੇ ਉੱਤੇ ਸਵਾਰ ਕੀਤਾ ਅਤੇ ਉਹ ਮਿਸਰ ਦੇਸ ਨੂੰ ਮੁੜ ਪਿਆ, ਮੂਸਾ ਪਰਮੇਸ਼ੁਰ ਦੀ ਲਾਠੀ ਆਪਣੇ ਹੱਥ ਵਿੱਚ ਲੈ ਗਿਆ।