Exodus 4:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਤੈਨੂੰ ਫ਼ਿਰਊਨ ਨੂੰ ਆਖਣਾ ਚਾਹੀਦਾ;
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੂੰ ਫ਼ਿਰਊਨ ਨੂੰ ਆਖੀਂ, ਯਹੋਵਾਹ ਐਉਂ ਫਰਮਾਉਂਦਾ ਹੈ ਕਿ ਇਸਰਾਏਲ ਮੇਰਾ ਪਲੋਠਾ ਪੁੱਤ੍ਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੂੰ ਫ਼ਿਰਊਨ ਨੂੰ ਆਖੀਂ, “ਯਹੋਵਾਹ ਅਜਿਹਾ ਆਖਦਾ ਹੈ ਕਿ ਇਸਰਾਏਲ ਮੇਰਾ ਪਹਿਲੌਠਾ ਪੁੱਤਰ ਹੈ।”