Exodus 4:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, ‘ਇਸਰਾਏਲ ਮੇਰਾ ਪਹਿਲੋਠਾ ਪੁੱਤਰ ਹੈ। ਅਤੇ ਮੈਂ ਤੈਨੂੰ ਆਖ ਰਿਹਾ ਹਾਂ ਕਿ ਮੇਰੇ ਪੁੱਤਰ ਨੂੰ ਜਾਣ ਦੇ ਅਤੇ ਮੇਰੀ ਉਪਾਸਨਾ ਕਰਨ ਦੇ। ਜੇ ਤੂੰ ਇਸਰਾਏਲ ਨੂੰ ਨਹੀਂ ਜਾਣ ਦੇਵੇਂਗਾ, ਤਾਂ ਮੈਂ ਤੇਰੇ ਪਹਿਲੋਠੇ ਪੁੱਤਰ ਨੂੰ ਮਾਰ ਦਿਆਂਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੈਂ ਤੈਨੂੰ ਆਖਿਆ ਹੈ, ਮੇਰੇ ਪੁੱਤ੍ਰ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਬੰਦਗੀ ਕਰੇ ਅਰ ਤੈਂ ਉਸ ਦੇ ਜਾਣ ਦੇਣ ਤੋਂ ਇਨਕਾਰ ਕੀਤਾ ਹੈ। ਵੇਖ ਮੈਂ ਤੇਰੇ ਪੁੱਤ੍ਰ ਸਗੋਂ ਤੇਰੇ ਪਲੋਠੇ ਪੁੱਤ੍ਰ ਨੂੰ ਜਾਨੋਂ ਮਾਰ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੈਨੂੰ ਆਖਿਆ ਹੈ ਕਿ ਮੇਰੇ ਪੁੱਤਰ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਬੰਦਗੀ ਕਰੇ ਅਤੇ ਤੂੰ ਉਸ ਦੇ ਜਾਣ ਦੇਣ ਤੋਂ ਇਨਕਾਰ ਕੀਤਾ ਹੈ। ਵੇਖ, ਮੈਂ ਤੇਰੇ ਪੁੱਤਰ ਸਗੋਂ ਤੇਰੇ ਪਹਿਲੌਠੇ ਪੁੱਤਰ ਨੂੰ ਜਾਨੋਂ ਮਾਰ ਦਿਆਂਗਾ।