Exodus 4:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਸਰ ਦੇ ਰਸਤੇ ਉੱਤੇ ਮੂਸਾ ਇੱਕ ਥਾਂ ਰਾਤ ਬਿਤਾਉਣ ਲਈ ਠਹਿਰ ਗਿਆ। ਯਹੋਵਾਹ ਮੂਸਾ ਨੂੰ ਉਸ ਥਾਂ ਮਿਲਿਆ ਅਤੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਰਸਤੇ ਵਿੱਚ ਪੜਾਓ ਉੱਤੇ ਐਉਂ ਹੋਇਆ ਕਿ ਯਹੋਵਾਹ ਉਸ ਨੂੰ ਮਿਲਿਆ ਅਰ ਉਸ ਨੂੰ ਮਾਰਨਾ ਚਾਹਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਸਤੇ ਵਿੱਚ ਜਿੱਥੇ ਉਹ ਠਹਿਰੇ ਉੱਥੇ ਅਜਿਹਾ ਹੋਇਆ ਕਿ ਯਹੋਵਾਹ ਉਸ ਨੂੰ ਮਿਲਿਆ ਅਤੇ ਉਸ ਨੂੰ ਮਾਰਨਾ ਚਾਹਿਆ।