Exodus 4:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਮੂਸਾ ਅਤੇ ਹਾਰੂਨ ਗਏ ਅਤੇ ਇਸਰਾਏਲ ਦੇ ਲੋਕਾਂ ਦੇ ਸਾਰੇ ਬਜ਼ੁਰਗਾਂ ਨੂੰ ਇਕੱਠਿਆਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੂਸਾ ਅਰ ਹਾਰੂਨ ਚੱਲੇ ਗਏ ਅਰ ਇਸਰਾਏਲੀਆਂ ਦੇ ਸਾਰੇ ਬਜ਼ੁਰਗਾਂ ਨੂੰ ਇਕੱਠੇ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਮੂਸਾ ਅਤੇ ਹਾਰੂਨ ਚਲੇ ਗਏ ਅਤੇ ਇਸਰਾਏਲੀਆਂ ਦੇ ਸਾਰੇ ਬਜ਼ੁਰਗਾਂ ਨੂੰ ਇਕੱਠੇ ਕੀਤਾ