Exodus 4:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਪਰਮੇਸ਼ੁਰ ਨੇ ਆਖਿਆ, “ਆਪਣੀ ਸੋਟੀ ਧਰਤੀ ਤੇ ਸੁੱਟ।” ਇਸ ਲਈ ਮੂਸਾ ਨੇ ਆਪਣੀ ਸੋਟੀ ਧਰਤੀ ਤੇ ਸੁੱਟ ਦਿੱਤੀ। ਅਤੇ ਸੋਟੀ ਸੱਪ ਬਣ ਗਈ। ਮੂਸਾ ਡਰ ਗਿਆ ਅਤੇ ਇਸਤੋਂ ਦੂਰ ਭਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਧਰਤੀ ਉੱਤੇ ਸੁੱਟ ਦਿੱਤਾ। ਉਹ ਸੱਪ ਬਣ ਗਿਆ ਅਤੇ ਮੂਸਾ ਉਸ ਦੇ ਅੱਗੋਂ ਭੱਜਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਸ ਨੂੰ ਧਰਤੀ ਉੱਤੇ ਸੁੱਟ ਦਿੱਤਾ। ਉਹ ਸੱਪ ਬਣ ਗਿਆ ਅਤੇ ਮੂਸਾ ਉਸ ਦੇ ਅੱਗੋਂ ਭੱਜਾ।