Exodus 4:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਵਿਸ਼ਵਾਸ ਕਰ ਲਿਆ ਕਿ ਪਰਮੇਸ਼ੁਰ ਨੇ ਹੀ ਮੂਸਾ ਨੂੰ ਭੇਜਿਆ ਸੀ। ਇਸਰਾਏਲ ਦੇ ਲੋਕ ਜਾਣਦੇ ਸਨ ਕਿ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਮੁਸੀਬਤਾਂ ਦੇਖ ਲਈਆਂ ਸਨ ਅਤੇ ਉਹ ਉਨ੍ਹਾਂ ਦੀ ਮਦਦ ਕਰਨ ਲਈ ਆ ਗਿਆ ਸੀ। ਇਸ ਲਈ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਜਾ ਨੇ ਪਰਤੀਤ ਕੀਤੀ ਅਤੇ ਜਦ ਉਨ੍ਹਾਂ ਨੇ ਸੁਣਿਆ ਭਈ ਯਹੋਵਾਹ ਨੇ ਇਸਰਾਏਲੀਆਂ ਦੀ ਖ਼ਬਰ ਲੀਤੀ ਹੈ ਅਤੇ ਉਨ੍ਹਾਂ ਦਾ ਦੁਖ ਵੇਖਿਆ ਹੈ ਤਾਂ ਆਪਣੇ ਸੀਸ ਨਿਵਾ ਕੇ ਮੱਥਾ ਟੇਕਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਰਜਾ ਨੇ ਵਿਸ਼ਵਾਸ ਕੀਤਾ ਅਤੇ ਜਦ ਉਨ੍ਹਾਂ ਨੇ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੀ ਖ਼ਬਰ ਲਈ ਹੈ ਅਤੇ ਉਨ੍ਹਾਂ ਦਾ ਦੁੱਖ ਵੇਖਿਆ ਹੈ ਤਦ ਆਪਣਾ ਸਿਰ ਝੁਕਾ ਕੇ ਮੱਥਾ ਟੇਕਿਆ।