Exodus 4:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਪਰਮੇਸ਼ੁਰ ਨੇ ਆਖਿਆ, “ਆਪਣੀ ਸੋਟੀ ਨੂੰ ਇਸੇ ਤਰ੍ਹਾਂ ਵਰਤੀਂ ਅਤੇ ਲੋਕ ਵਿਸ਼ਵਾਸ ਕਰ ਲੈਣਗੇ ਕਿ ਤੂੰ ਯਹੋਵਾਹ, ਆਪਣੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੂੰ ਦੇਖਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਓਹ ਪਰਤੀਤ ਕਰਨ ਭਈ ਯਹੋਵਾਹ ਉਨ੍ਹਾਂ ਦੇ ਪਿਉ ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ ਅਰ ਇਸਹਾਕ ਦੇ ਪਰਮੇਸ਼ੁਰ, ਅਰ ਯਾਕੂਬ ਦੇ ਪਰਮੇਸ਼ੁਰ ਨੇ ਤੈਨੂੰ ਦਰਸ਼ਣ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਉਹ ਵਿਸ਼ਵਾਸ ਕਰਨ ਕਿ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਤੈਨੂੰ ਦਰਸ਼ਣ ਦਿੱਤਾ।