Exodus 4:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਤੈਨੂੰ ਇੱਕ ਹੋਰ ਸਬੂਤ ਦੇਵਾਂਗਾ। ਆਪਣਾ ਹੱਥ ਆਪਣੇ ਚੋਲੇ ਅੰਦਰ ਪਾ।” ਤਾਂ ਮੂਸਾ ਨੇ ਆਪਣਾ ਹੱਥ ਆਪਣੇ ਚੋਲੇ ਅੰਦਰ ਪਾਇਆ। ਫ਼ੇਰ ਜਦੋਂ ਉਸ ਨੇ ਚੋਲੇ ਵਿੱਚੋਂ ਆਪਣਾ ਹੱਥ ਬਾਹਰ ਕੱਢਿਆ, ਇਸ ਨੂੰ ਬਿਮਾਰੀ ਲੱਗ ਗਈ ਸੀ ਅਤੇ ਇਹ ਬਰਫ਼ ਵਾਂਗ ਸਫ਼ੇਦ ਹੋ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਉਸ ਨੂੰ ਹੋਰ ਏਹ ਆਖਿਆ, ਹੁਣ ਤੂੰ ਆਪਣਾ ਹੱਥ ਆਪਣੀ ਹਿੱਕ ਉੱਤੇ ਰੱਖ ਤਾਂ ਉਸ ਆਪਣਾ ਹੱਥ ਆਪਣੀ ਹਿੱਕ ਉੱਤੇ ਰੱਖਿਆ। ਜਾਂ ਉਸ ਨੇ ਉਹ ਕੱਢਿਆ ਤਾਂ ਵੇਖੋ ਉਹ ਦਾ ਹੱਥ ਕੋੜ੍ਹ ਨਾਲ ਬਰਫ਼ ਵਰਗਾ ਹੋ ਗਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਉਸ ਨੂੰ ਹੋਰ ਇਹ ਆਖਿਆ, “ਹੁਣ ਤੂੰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ”, ਤਾਂ ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖਿਆ। ਜਦ ਉਸ ਨੇ ਉਹ ਕੱਢਿਆ ਤਾਂ ਵੇਖੋ, ਉਹ ਦਾ ਹੱਥ ਕੋੜ੍ਹ ਨਾਲ ਬਰਫ਼ ਵਰਗਾ ਹੋ ਗਿਆ ਸੀ।