Exodus 4:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਪਰਮੇਸ਼ੁਰ ਨੇ ਆਖਿਆ, “ਹੁਣ ਆਪਣਾ ਹੱਥ ਇੱਕ ਵਾਰੀ ਫ਼ੇਰ ਆਪਣੇ ਚੋਲੇ ਅੰਦਰ ਕਰ।” ਤਾਂ ਮੂਸਾ ਨੇ ਇੱਕ ਵਾਰੀ ਫ਼ੇਰ ਆਪਣਾ ਹੱਥ ਚੋਲੇ ਅੰਦਰ ਕਰ ਲਿਆ। ਫ਼ੇਰ ਮੂਸਾ ਨੇ ਆਪਣਾ ਹੱਥ ਬਾਹਰ ਕੱਢਿਆ, ਅਤੇ ਉਸਦਾ ਹੱਥ ਬਦਲ ਗਿਆ ਸੀ। ਹੁਣ ਉਸਦਾ ਹੱਥ ਪਹਿਲਾਂ ਵਾਂਗ ਹੀ ਇੱਕ ਵਾਰੀ ਫ਼ੇਰ ਠੀਕ ਹੋ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਆਖਿਆ, ਤੂੰ ਫੇਰ ਆਪਣਾ ਹੱਥ ਆਪਣੀ ਹਿੱਕ ਉੱਤੇ ਰੱਖ। ਉਸ ਨੇ ਆਪਣਾ ਹੱਥ ਆਪਣੀ ਹਿੱਕ ਉੱਤੇ ਫੇਰ ਰੱਖਿਆ ਤਾਂ ਜਦ ਬਾਹਰ ਕੱਢਿਆ ਵੇਖੋ ਉਹ ਉਸ ਦੇ ਬਾਕੀ ਸਰੀਰ ਵਰਗਾ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਤੂੰ ਫੇਰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ। ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਫੇਰ ਰੱਖਿਆ, ਜਦ ਬਾਹਰ ਕੱਢਿਆ ਤਾਂ ਵੇਖੋ, ਉਹ ਉਸ ਦੇ ਬਾਕੀ ਸਰੀਰ ਵਰਗਾ ਹੋ ਗਿਆ।