Exodus 4:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਪਰਮੇਸ਼ੁਰ ਨੇ ਆਖਿਆ, “ਜਦ ਤੂੰ ਆਪਣੀ ਸੋਟੀ ਦੀ ਵਰਤੋਂ ਕਰੇਂ ਪਰ ਲੋਕ ਤੇਰਾ ਵਿਸ਼ਵਾਸ ਨਾ ਕਰਨ ਤਾਂ ਤੂੰ ਇਹ ਨਿਸ਼ਾਨ ਉਨ੍ਹਾਂ ਨੂੰ ਦਿਖਾਵੀਂ, ਉਹ ਤੇਰੇ ਉੱਤੇ ਜ਼ਰੂਰ ਵਿਸ਼ਵਾਸ ਕਰ ਲੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਐਉਂ ਹੋਵੇਗਾ ਭਈ ਜੇ ਓਹ ਤੇਰੀ ਪਰਤੀਤ ਨਾ ਕਰਨ ਨਾ ਹੀ ਪਹਿਲੇ ਨਿਸ਼ਾਨ ਦਾ ਮਤਲਬ ਮੰਨਣ ਤਾਂ ਓਹ ਦੂਜੇ ਨਿਸ਼ਾਨ ਦੇ ਮਤਲਬ ਉੱਤੇ ਪਰਤੀਤ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਅਜਿਹਾ ਹੋਵੇਗਾ ਕਿ ਜੇ ਉਹ ਤੇਰਾ ਵਿਸ਼ਵਾਸ ਨਾ ਕਰਨ, ਨਾ ਹੀ ਪਹਿਲੇ ਨਿਸ਼ਾਨ ਦਾ ਅਰਥ ਮੰਨਣ ਤਾਂ ਉਹ ਦੂਜੇ ਨਿਸ਼ਾਨ ਦੇ ਅਰਥ ਉੱਤੇ ਵਿਸ਼ਵਾਸ ਕਰਨਗੇ।