Exodus 40:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਕੋਲ ਲੈ ਆਵੀਂ। ਉਨ੍ਹਾਂ ਦਾ ਪਾਣੀ ਨਾਲ ਇਸਨਾਨ ਕਰਾਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਲਿਆਈਂ ਅਤੇ ਉਨ੍ਹਾਂ ਨੂੰ ਪਾਣੀ ਨਾਲ ਨੁਲਹਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਲਿਆਈਂ ਅਤੇ ਉਨ੍ਹਾਂ ਨੂੰ ਪਾਣੀ ਨਾਲ ਨਹਲਾਈਂ।