Exodus 40:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਹਾਰੂਨ ਨੂੰ ਖਾਸ ਵਸਤਰ ਪਹਿਨਾਵੀਂ। ਉਸ ਉੱਪਰ ਤੇਲ ਛਿੜਕੀਂ ਤੇ ਉਸ ਨੂੰ ਪਵਿੱਤਰ ਬਣਾ ਦੇਵੀਂ। ਫ਼ੇਰ ਉਹ ਜਾਜਕ ਵਜੋਂ ਮੇਰੀ ਸੇਵਾ ਕਰ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਹਾਰੂਨ ਨੂੰ ਪਵਿੱਤ੍ਰ ਬਸਤ੍ਰ ਪੁਆਈਂ ਅਤੇ ਤੂੰ ਉਹ ਨੂੰ ਮਸਹ ਕਰ ਕੇ ਪਵਿੱਤ੍ਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਸੇਵਾ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਹਾਰੂਨ ਨੂੰ ਪਵਿੱਤਰ ਬਸਤਰ ਪੁਆਈਂ ਅਤੇ ਤੂੰ ਉਹ ਨੂੰ ਮਸਹ ਕਰ ਕੇ ਪਵਿੱਤਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਸੇਵਾ ਕਰੇ।