Exodus 40:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਮਗਰੋਂ ਪਵਿੱਤਰ ਤੰਬੂ ਉੱਤੇ ਬਾਹਰਲਾ ਤੰਬੂ ਲਾਇਆ। ਫ਼ੇਰ ਉਸ ਨੇ ਬਾਹਰਲੇ ਤੰਬੂ ਉੱਤੇ ਕੱਜਣ ਪਾਇਆ। ਉਸ ਨੇ ਇਹ ਚੀਜ਼ਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਡੇਹਰੇ ਉੱਤੇ ਉਸ ਨੇ ਤੰਬੂ ਤਾਣਿਆ ਅਤੇ ਤੰਬੂ ਉੱਤੇ ਉਤਾਹਾਂ ਢਕਣਾ ਲਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਡੇਰੇ ਉੱਤੇ ਉਸ ਨੇ ਤੰਬੂ ਤਾਣਿਆ ਅਤੇ ਤੰਬੂ ਉੱਤੇ ਉਤਾਹਾਂ ਢੱਕਣਾ ਲਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।