Exodus 40:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਹਿਲੇ ਮਹੀਨੇ ਦੇ ਪਹਿਲੇ ਦਿਨ ਪਵਿੱਤਰ ਤੰਬੂ, ਅਰਥਾਤ ਮੰਡਲੀ ਵਾਲੇ ਤੰਬੂ ਨੂੰ ਸਥਾਪਿਤ ਕਰੀਂ।
Punjabi Bible 2016 - ਪਵਿੱਤਰ ਬਾਈਬਲ O.V.
ਪਹਿਲੇ ਮਹੀਨੇ ਦੇ ਪਹਿਲੇ ਦਿਨ ਤੂੰ ਡੇਹਰੇ ਦੀ ਮੰਡਲੀ ਦਾ ਤੰਬੂ ਖੜਾ ਕਰੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲੇ ਮਹੀਨੇ ਦੇ ਪਹਿਲੇ ਦਿਨ ਤੂੰ ਡੇਰੇ ਦੀ ਮੰਡਲੀ ਦਾ ਤੰਬੂ ਖੜਾ ਕਰੀਂ।