Exodus 40:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਇਕਰਾਰਨਮਾ ਲਿਆ ਅਤੇ ਇਸ ਨੂੰ ਪਵਿੱਤਰ ਸੰਦੂਕ ਵਿੱਚ ਰੱਖ ਦਿੱਤਾ। ਮੂਸਾ ਨੇ ਸੰਦੂਕ ਉੱਤੇ ਚੋਬਾਂ ਰੱਖੀਆਂ। ਫ਼ੇਰ ਉਸ ਨੇ ਸੰਦੂਕ ਉੱਪਰ ਕੱਜਣ ਪਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਸਾਖੀ ਨੂੰ ਲੈ ਕੇ ਸੰਦੂਕ ਵਿੱਚ ਪਾਇਆ ਅਤੇ ਚੋਬਾਂ ਸੰਦੂਕ ਉੱਤੇ ਰੱਖੀਆਂ ਅਤੇ ਪਰਾਸਚਿਤ ਦਾ ਸਰਪੋਸ਼ ਉਤਾਹਾਂ ਸੰਦੂਕ ਦੇ ਉੱਤੇ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਸਾਖੀ ਨੂੰ ਲੈ ਕੇ ਸੰਦੂਕ ਵਿੱਚ ਪਾਇਆ ਅਤੇ ਚੋਬਾਂ ਸੰਦੂਕ ਉੱਤੇ ਰੱਖੀਆਂ ਅਤੇ ਪ੍ਰਾਸਚਿਤ ਦਾ ਸਰਪੋਸ਼ ਉਤਾਹਾਂ ਸੰਦੂਕ ਦੇ ਉੱਤੇ ਰੱਖਿਆ।