Exodus 40:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਪਵਿੱਤਰ ਸੰਦੂਕ ਨੂੰ ਪਵਿੱਤਰ ਤੰਬੂ ਦੇ ਅੰਦਰ ਰੱਖ ਦਿੱਤਾ। ਉਸ ਨੇ ਇਸਦੀ ਰੱਖਿਆ ਲਈ ਠੀਕ ਥਾਂ ਉੱਤੇ ਪਰਦਾ ਟੰਗ ਦਿੱਤਾ। ਇਸ ਤਰ੍ਹਾਂ ਉਸ ਨੇ ਇਕਰਾਰਨਾਮੇ ਦੇ ਸੰਦੂਕ ਨੂੰ ਪਰਦੇ ਦੇ ਪਿੱਛੇ ਸੁਰੱਖਿਅਤ ਕਰ ਦਿੱਤਾ, ਜਿਵੇਂ ਕਿ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਸੰਦੂਕ ਨੂੰ ਡੇਹਰੇ ਦੇ ਅੰਦਰ ਲਿਆਇਆ ਅਤੇ ਓਟ ਦਾ ਪੜਦਾ ਲਮਕਾਇਆ ਅਤੇ ਸਾਖੀ ਦੇ ਸੰਦੂਕ ਨੂੰ ਓਟ ਵਿੱਚ ਰੱਖਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸੰਦੂਕ ਨੂੰ ਡੇਰੇ ਦੇ ਅੰਦਰ ਲਿਆਇਆ ਅਤੇ ਓਟ ਦਾ ਪੜਦਾ ਲਮਕਾਇਆ ਅਤੇ ਸਾਖੀ ਦੇ ਸੰਦੂਕ ਨੂੰ ਓਟ ਵਿੱਚ ਰੱਖਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।