Exodus 40:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਸ਼ਮਾਦਾਨ ਨੂੰ ਮੰਡਲੀ ਵਾਲੇ ਤੰਬੂ ਦੇ ਦੱਖਣ ਵਾਲੇ ਪਾਸੇ, ਮੇਜ ਦੇ ਵਿਪਰੀਤ ਸਥਾਪਿਤ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਸ਼ਮਾਦਾਨ ਮੰਡਲੀ ਦੇ ਤੰਬੂ ਵਿੱਚ ਮੇਜ਼ ਦੇ ਸਾਹਮਣੇ ਡੇਹਰੇ ਦੇ ਦੱਖਣ ਵੱਲ ਦੇ ਪਾਸੇ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਸ਼ਮਾਦਾਨ ਮੰਡਲੀ ਦੇ ਤੰਬੂ ਵਿੱਚ ਮੇਜ਼ ਦੇ ਸਾਹਮਣੇ ਡੇਰੇ ਦੇ ਦੱਖਣ ਵੱਲ ਦੇ ਪਾਸੇ ਰੱਖਿਆ